ਬਾਲੀਵੁੱਡ ਦੀ ਮਸ਼ਹੂਰ ਅਦਾਕਾਰ ਅਨੁਕਸ਼ਾ ਤੇ ਭਾਰਤੀ ਕ੍ਰਿਕਟ ਕਪਤਾਨ ਵਿਰਾਟ ਕੋਹਲੀ ਦਾ 11 ਦਸੰਬਰ ਨੂੰ ਇਟਲੀ ਦੇ ਸ਼ਾਨਦਾਰ ਰਿਜ਼ੋਰਟ 'ਚ ਵਿਆਹ ਹੋਇਆ। ਬੀਤੇ ਦਿਨੀਂ ਉਨ੍ਹਾਂ ਨੇ ਦਿੱਲੀ 'ਚ ਸ਼ਾਨਦਾਰ ਪਾਰਟੀ ਦਿੱਤੀ। ਦੱਸ ਦੇਈਏ ਕਿ ਇਸ ਪਾਰਟੀ 'ਚ ਪੰਜਾਬੀ ਮਸ਼ਹੂਰ ਗਾਇਕ ਤੇ ਅਦਾਕਾਰ ਗੁਰਦਾਸ ਮਾਨ ਪੁੱਜੇ ਸਨ।
No comments:
Post a Comment