ਪੰਜਾਬੀ ਤੇ ਬਾਲੀਵੁੱਡ ਅਦਾਕਾਰਾ ਸੁਰਵੀਨ ਚਾਵਲਾ ਦੇ ਟਵੀਟ ਨੇ ਫੈਨਜ਼ ਨੂੰ ਬਹੁਤ ਵੱਡਾ ਝਟਕਾ ਦਿੱਤਾ ਹੈ। ਅਸਲ 'ਚ ਇਸ ਟਵੀਟ ਨਾਲ ਉਸ ਨੇ ਆਪਣੇ ਵਿਆਹ ਦੀ ਖਬਰ ਦਿੱਤੀ ਹੈ। ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਦੋਹਾਂ ਨੇ ਵਿਆਹ ਦੋ ਸਾਲ ਪਹਿਲਾਂ ਹੀ ਕਰਵਾ ਲਿਆ ਸੀ। ਬਿਜ਼ਨੈੱਸਮੈਨ ਅਕਸ਼ੈ ਠੱਕਰ ਨਾਲ ਸੁਰਵੀਨ ਨੇ ਵਿਆਹ ਕਰਵਾਇਆ ਹੈ।
No comments:
Post a Comment