ਦੂਜੇ ਪੋਸਟਰ ਵਿਚ ਨਜ਼ਰ ਆਈ ਮਨਜੀਤ ਸਿੰਘ ਦੀ ਛੋਟੀ ਜਿਹੀ ਫੈਮਿਲੀ | - Lab Ju

Breaking

Home Top Ad

kala-shah-kala-1-1

Post Top Ad

Tuesday, 18 September 2018

demo-image

ਦੂਜੇ ਪੋਸਟਰ ਵਿਚ ਨਜ਼ਰ ਆਈ ਮਨਜੀਤ ਸਿੰਘ ਦੀ ਛੋਟੀ ਜਿਹੀ ਫੈਮਿਲੀ |

kala-shah-kala-1-1
41888050_737521956595640_1140048783246098432_n

ਕਪਿਲ ਸ਼ਰਮਾ ਤੇ ਸੁਮੀਤ ਸਿੰਘ ਵਲੋਂ ਪ੍ਰੋਡਿਊਸ ਫਿਲਮ 'ਸੰਨ ਆਫ ਮਨਜੀਤ ਸਿੰਘ' ਦਾ ਦੂਜਾ ਪੋਸਟਰ ਰਿਲੀਜ਼ ਹੋ ਚੁੱਕਾ ਹੈ,  ਇਸ ਪੋਸਟਰ ਵਿਚ ਮਨਜੀਤ ਸਿੰਘ ਦੀ ਛੋਟੀ ਜਿਹੀ ਫੈਮਿਲੀ ਨਜ਼ਰ ਆ ਰਹੀ ਹੈ। ਜਿਸ ਨੂੰ ਵਿਕਰਮ ਗਰੋਵਰ ਵਲੋਂ ਡਾਇਰੈਕਟ ਕੀਤਾ ਗਿਆ ਹੈ। 

ਫਿਲਮ ਕਪਿਲ ਸ਼ਰਮਾ, ਸੈਵਨ ਕਲਰਸ ਮੋਸ਼ਨ ਪਿਕਚਰਸ ਤੇ ਗੁਰਪ੍ਰੀਤ ਘੁੱਗੀ ਦੀ ਪੇਸ਼ਕਸ਼ ਹੈ। ਫਿਲਮ 12 ਅਕਤੂਬਰ, 2018 ਨੂੰ ਰਿਲੀਜ਼ ਹੋਣ ਜਾ ਰਹੀ ਹੈ। 'ਸੰਨ ਆਫ ਮਨਜੀਤ ਸਿੰਘ' 'ਚ ਗੁਰਪ੍ਰੀਤ ਘੁੱਗੀ ਤੇ ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਜਪਜੀ ਖਹਿਰਾ, ਹਾਰਬੀ ਸੰਘਾ, ਮਲਕੀਤ ਰੌਣੀ, ਦੀਪ ਮਨਦੀਪ, ਤਾਨੀਆ ਤੇ ਦਮਨਪ੍ਰੀਤ ਸਿੰਘ ਨਜ਼ਰ ਆ ਰਹੇ ਹਨ। ਇਸ ਦੇ ਗੀਤ ਗੁਰਪ੍ਰੀਤ ਘੁੱਗੀ, ਸਿਧਾਂਤ ਕੌਸ਼ਲ ਤੇ ਦੀਪ ਪੱਡਾ ਨੇ ਲਿਖੇ ਹਨ। ਫਿਲਮ ਦਾ ਸੰਗੀਤ ਸਾਗਾ ਮਿਊਜ਼ਿਕ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਹੋਵੇਗਾ। ਫਿਲਮ ਦਾ ਸਕ੍ਰੀਨਪਲੇਅ ਧੀਰਜ ਰਤਨ ਨੇ ਲਿਖਿਆ ਹੈ, ਜਦਕਿ ਇਸ ਦੇ ਡਾਇਲਾਗਸ ਸੁਰਮੀਤ ਮਾਵੀ ਨੇ ਲਿਖੇ ਹਨ। ਫਿਲਮ ਦਾ ਸੰਗੀਤ ਵਿਲਸਨ, ਦਰਸ਼ਨ ਉਮੰਗ ਤੇ ਹੈਰੀ ਆਨੰਦ ਨੇ ਦਿੱਤਾ ਹੈ।

No comments:

Post a Comment

Post Bottom Ad

Pages

Contact Form

Name

Email *

Message *